ਅੱਖਾਂ 'ਚ ਆ ਗਏ ਹੰਝੂ ਸਟੇਜ 'ਤੇ ਰੋ ਪਏ Diljit Dosanjh, Parineeti Chopra ਨੇ ਕਰਾਇਆ ਚੁੱਪ
Punjabi Tribune Punjabi Tribune
5.15K subscribers
509,022 views
0

 Published On Mar 28, 2024

ਅੱਖਾਂ 'ਚ ਆ ਗਏ ਹੰਝੂ ਸਟੇਜ 'ਤੇ ਰੋ ਪਏ Diljit Dosanjh, Parineeti Chopra ਨੇ ਕਰਾਇਆ ਚੁੱਪ.
#diljitdosanjh #parineetichopra #amarsinghchamkila

‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।

‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।

Subscribe for more videos:    • ਵੇਲੇ ਦੀ ਗੱਲ  
Like us on Facebook:   / punjabitribunechd  
Download Punjabi Tribune App: https://bit.ly/2B156sr

show more

Share/Embed