Ravneet Bittu| ਕਿਸਾਨਾਂ ਦੇ ਵਿਰੋਧ ਤੋਂ ਦੁਖੀ ਬਿੱਟੂ, ਆਖੀਆਂ ਇਹ ਗੱਲਾਂ
ABP Sanjha ABP Sanjha
1.89M subscribers
20,509 views
0

 Published On Premiered May 9, 2024

Ravneet Bittu| ਕਿਸਾਨਾਂ ਦੇ ਵਿਰੋਧ ਤੋਂ ਦੁਖੀ ਬਿੱਟੂ, ਆਖੀਆਂ ਇਹ ਗੱਲਾਂ

#RavneetBittu #AmrinderSinghRajaWarring #RajaWarring #Ludhiana #PunjabCongress #LokSabhapolls #Indiangeneralelection #loksabhaelection2024 #BhagwantMann #cmmann #Punjab #PunjabNews #ABPSanjha #ABPNews #ABPLIVE

ਲੁਧਿਆਣਾ ਤੋਂ ਬੀਜੇਪੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਪਿਛਲੇ ਦਿਨੀਂ ਕਈ ਕਈ ਧਾਈ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ, ਕਿਸਾਨਾਂ ਦੇ ਵਿਰੋਧ ਤੋਂ ਦੁਖੀ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਤੇ ਆਪਣਾ ਪੱਖ ਰੱਖਿਆ, ਦਾਅਵਾ ਕੀਤਾ ਕਿ ਉਹ ਹਮੇਸ਼ਾਂ ਕਿਸਾਨਾਂ ਦੇ ਨਾਲ ਖੜੇ ਨੇ ਅਤੇ ਹਰ ਪਿੰਡ ਵਿੱਚ ਗਰਾਂਟਾਂ ਵੀ ਵੰਡੀਆਂ ਨੇ, ਇਸ ਦੌਰਾਨ ਜਿਥੇ ਬਿੱਟੂ ਨੇ ਮੋਦੀ ਸਰਕਾਰ ਵੱਲੋਂ ਕੀਤੇ ਕੰਮ ਗਿਣਾਏ ਉਥੇ ਹੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੀ ਕੋਸਿਆ, 

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

show more

Share/Embed